JALANDHAR WEATHER

ਗੰਦੇ ਨਾਲੇ ’ਚ ਡਿੱਗੀ ਬੱਸ, ਵੱਡੇ ਨੁਕਸਾਨ ਦਾ ਖਦਸ਼ਾ

ਤਲਵੰਡੀ ਸਾਬੋ, (ਬਠਿੰਡਾ), 27 ਦਸੰਬਰ (ਰਣਜੀਤ ਸਿੰਘ ਰਾਜੂ)- ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਜੀਵਨ ਸਿੰਘ ਵਾਲਾ ਨੇੜੇ ਇਕ ਵੱਡਾ ਹਾਦਸਾ ਵਾਪਰਿਆ ਹੈ। ਇਥੇ ਪੁਲ ਤੋਂ ਇਕ ਗੰਦੇ ਨਾਲੇ ’ਚ ਨਿੱਜੀ ਕੰਪਨੀ ਦੀ ਬੱਸ ਡਿੱਗ ਗਈ ਹੈ। ਮੀਂਹ ਕਾਰਨ ਨਾਲੇ ’ਚ ਪਾਣੀ ਭਰਿਆ ਹੋਣ ਕਾਰਨ ਬੱਸ ’ਚ ਮੌਜੂਦ ਸਵਾਰੀਆਂ ਦੇ ਵੱਡੇ ਨੁਕਸਾਨ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਹਾਲਾਂਕਿ ਘਟਨਾ ਦਾ ਪਤਾ ਲਗਦਿਆਂ ਹੀ ਪੁਲਿਸ ਪ੍ਰਸ਼ਾਸਨ ਸਵਾਰੀਆਂ ਨੂੰ ਬਚਾਉਣ ਲਈ ਜੁਟ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ