JALANDHAR WEATHER

ਅਰਵਿੰਦ ਕੇਜਰੀਵਾਲ ਨੇ ਡਾ. ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ

 ਨਵੀਂ ਦਿੱਲੀ, 27 ਦਸੰਬਰ - ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਤੇ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ