ਕੇਂਦਰ ਸਰਕਾਰ ਵਲੋਂ ਬਠਿੰਡਾ ਹਾਦਸੇ 'ਚ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੇਣ ਦਾ ਐਲਾਨ
ਨਵੀਂ ਦਿੱਲੀ ,27 ਦਸੰਬਰ - ਕੇਂਦਰ ਸਰਕਾਰ ਵਲੋਂ ਬਠਿੰਡਾ ਹਾਦਸੇ ਵਿਚ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ।