JALANDHAR WEATHER

ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਵਲੋਂ ਡਾ: ਮਨਮੋਹਨ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਨਵੀਂ ਦਿੱਲੀ, 27 ਦਸੰਬਰ - ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਦਿਹਾਂਤ 'ਤੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਕਿਹਾ, "ਉਹ 'ਯੁੱਗ ਦੇ ਮਨੁੱਖ' ਸਨ। ਉਨ੍ਹਾਂ ਦੇ ਦਿਹਾਂਤ 'ਤੇ ਪੂਰੀ ਦੁਨੀਆ ਦੁਖੀ ਹੈ। ਉਨ੍ਹਾਂ ਨੇ ਜੋ ਕੁਝ ਵੀ ਕੀਤਾ ਹੈ , ਅਸੀਂ ਉਨ੍ਹਾਂ ਨੂੰ ਕਦੇ ਨਹੀਂ ਭੁੱਲਾਂਗੇ। ਜਦੋਂ ਵੀ ਕਾਬਲੀਅਤ, ਚਰਿੱਤਰ ਅਤੇ ਇਮਾਨਦਾਰੀ ਦਾ ਜ਼ਿਕਰ ਆਵੇਗਾ, ਡਾ. ਮਨਮੋਹਨ ਸਿੰਘ ਦਾ ਨਾਂਅ ਸੁਨਹਿਰੀ ਅੱਖਰਾਂ ਵਿਚ ਲਿਖਿਆ ਜਾਵੇਗਾ।"

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ