JALANDHAR WEATHER

ਡਾ. ਮਨਮੋਹਨ ਸਿੰਘ ਦੇ ਨਾਂਅ ’ਤੇ ਕਾਂਗਰਸ ਕਰ ਰਹੀ ਬੇਲੋੜੀ ਰਾਜਨੀਤੀ- ਅਨਿਲ ਸਰੀਨ

ਚੰਡੀਗੜ, 28 ਦਸੰਬਰ (ਮਨਪ੍ਰੀਤ ਸਿੰਘ)- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀਆਂ ਅੰਤਿਮ ਰਸਮਾਂ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੁੱਖ ਦੀ ਇਸ ਘੜੀ ਵਿਚ ਬੇਲੋੜੀ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਨਾਂਅ ’ਤੇ ਸਮਾਰਕ ਜ਼ੂਰਰ ਬਣਾਇਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ