JALANDHAR WEATHER

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸੋਨੂੰ ਸੂਦ

 ਅੰਮ੍ਰਿਤਸਰ, 29 ਦਸੰਬਰ (ਹਰਮਿੰਦਰ ਸਿੰਘ) - ਫ਼ਿਲਮ ਅਦਾਕਾਰ ਸੋਨੂੰ ਸੂਦ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ