ਦੱਖਣੀ ਕੋਰੀਆ : ਜਹਾਜ਼ ਹਾਦਸੇ ਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ ਹੋਈ 132
ਸਿਓਲ (ਦੱਖਣੀ ਕੋਰੀਆ), 29 ਦਸੰਬਰ - ਨਿਊਜ਼ ਏਜੰਸੀ ਨੇ ਦੱਖਣੀ ਕੋਰੀਆ ਦੀ ਨੈਸ਼ਨਲ ਫਾਇਰ ਏਜੰਸੀ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਦੱਖਣੀ ਕੋਰੀਆ ਦੇ ਮੁਆਨ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 124 ਹੋ ਗਈ ਹੈ।