JALANDHAR WEATHER

ਪੰਜਾਬ ਪੁਲਿਸ ਵੈਲਫ਼ੇਅਰ ਐਸੋਸੀਏਸ਼ਨ ਕਿਸਾਨਾਂ ਦੇ ਹੱਕ 'ਚ ਉੱਤਰੀ, ਬੰਦ ਦਾ ਕੀਤਾ ਸਮਰਥਨ

ਮਲੇਰਕੋਟਲਾ, 29 ਦਸੰਬਰ (ਮੁਹੰਮਦ ਹਨੀਫ਼ ਥਿੰਦ)- ਪੰਜਾਬ ਪੁਲਿਸ ਵੈਲਫ਼ੇਅਰ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਮਲੇਰਕੋਟਲਾ ਦੇ ਪ੍ਰਧਾਨ ਬਹਾਦਰ ਸਿੰਘ ਕੁਤਬਾ ਨੇ 'ਅਜੀਤ' ਨਾਲ਼ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਜਥੇਬੰਦੀਆਂ ਵਲੋਂ ਕਿਸਾਨੀ ਸਮੇਤ ਹੋਰ ਮਸਲਿਆਂ ਨੂੰ ਲੈ ਕੇ ਜੋ ਬੰਦ ਦਾ ਸੱਦਾ ਦਿੱਤਾ ਗਿਆ ਹੈ, ਨੂੰ ਸਫ਼ਲ ਬਣਾਉਣ ਲਈ ਪੰਜਾਬ ਪੁਲਿਸ ਵੈਲਫ਼ੇਅਰ ਐਸੋਸੀਏਸ਼ਨ ਇਕਾਈ ਜ਼ਿਲ੍ਹਾ ਮਲੇਰਕੋਟਲਾ ਪੂਰਨ ਤੌਰ 'ਤੇ ਇਸਦੀ ਹਮਾਇਤ ਕਰਦੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ