ਪਿ੍ਅੰਕਾ ਗਾਂਧੀ ਦੇ ਘਰ ਦਾ ਘਿਰਾਓ ਕਰਨ ਲਈ 1984 ਪੀੜਤ ਪਰਿਵਾਰਾਂ ਵਲੋਂ ਰੋਸ ਮਾਰਚ ਸ਼ੁਰੂ
ਨਵੀਂ ਦਿੱਲੀ, 31ਦਸੰਬਰ (ਜਗਤਾਰ ਸਿੰਘ)- 1984 ਸਿੱਖ ਕਤਲੇਆਮ ਦੇ ਮਾਮਲਿਆਂ ਦੀ ਸੁਪਰੀਮ ਕੋਰਟ ਵਿਚ ਲੜਾਈ ਲੜ ਰਹੇ ਪਟੀਸ਼ਨਰ ਗੁਰਲਾਡ ਸਿੰਘ ਕਾਹਲੋਂ ਦੀ ਅਗਵਾਈ ਵਿਚ ਕਾਂਗਰਸੀ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਪੀੜਤ ਪਰਿਵਾਰਾਂ ਵਲੋਂ ਗੁਰਦੁਆਰਾ ਬੰਗਲਾ ਸਾਹਿਬ ’ਤੋਂ ਰੋਸ ਮਾਰਚ ਸ਼ਰੂ ਕੀਤਾ ਗਿਆ ਹੈ।