ਉੱਤਰਾਖੰਡ ਦੇ ਸੀ.ਐਮ. ਪੁਸ਼ਕਰ ਸਿੰਘ ਧਾਮੀ ਵਲੋਂ ਯੂਨੀਫਾਰਮ ਸਿਵਲ ਕੋਡ 'ਤੇ ਟਵੀਟ
ਉੱਤਰਾਖੰਡ, 1 ਜਨਵਰੀ-ਇਥੋਂ ਦੇ ਸੀ.ਐਮ. ਪੁਸ਼ਕਰ ਸਿੰਘ ਧਾਮੀ ਨੇ ਰਾਜ ਦੇ ਨਾਗਰਿਕਾਂ ਨੂੰ ਬਰਾਬਰੀ ਦੇ ਅਧਿਕਾਰ ਦੇਣ ਲਈ ਯੂਨੀਫਾਰਮ ਸਿਵਲ ਕੋਡ ਲਾਗੂ ਕਰਨ ਬਾਰੇ ਟਵੀਟ ਕੀਤਾ।