13ਪਿੰਡ ਡੱਲੇਵਾਲ ਤੋਂ ਖਨੌਰੀ ਮਹਾਪੰਚਾਇਤ 'ਚ ਸ਼ਾਮਿਲ ਹੋਣ ਵਾਲੀ ਬੱਸ ਹਾਦਸੇ ਦਾ ਸ਼ਿਕਾਰ, 5 ਜ਼ਖਮੀ
ਹੰਡਿਆਇਆ/ਬਰਨਾਲਾ, 4 ਜਨਵਰੀ (ਗੁਰਜੀਤ ਸਿੰਘ ਖੁੱਡੀ)-ਪਿੰਡ ਡੱਲੇਵਾਲ ਤੋਂ ਖਨੌਰੀ ਵਿਖੇ ਮਹਾ ਪੰਚਾਇਤ ਵਿਚ ਸ਼ਾਮਿਲ ਹੋਣ ਵਾਲੀ ਬੱਸ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਵਿਚ ਇਕ ਔਰਤ ਤੇ 4 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਇਹ ਪ੍ਰਾਈਵੇਟ ਸਕੂਲ ਬੱਸ ਜਦੋਂ ਬਰਨਾਲਾ ਦੀ ਸਬ-ਜੇਲ ਦੇ ਨੇੜੇ ਪਿੰਡ...
... 7 hours 26 minutes ago