JALANDHAR WEATHER

ਵਿਜੇ ਰੁਪਾਨੀ ਦੀ ਅਗਵਾਈ ਹੇਠ ਅੱਜ ਪੰਜਾਬ ਭਾਜਪਾ ਦੀ ਹੋਵੇਗੀ ਅਹਿਮ ਮੀਟਿੰਗ

ਚੰਡੀਗੜ੍ਹ, 2 ਜਨਵਰੀ- ਪੰਜਾਬ ਵਿਚ ਨਿਗਮ ਚੋਣਾਂ ਤੋਂ ਬਾਅਦ ਅੱਜ ਪੰਜਾਬ ਭਾਜਪਾ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਵਿਜੇ ਰੂਪਾਨੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਇਸ ਮੀਟਿੰਗ ਵਿਚ ਚੋਣਾਂ ਦੇ ਨਤੀਜਿਆਂ ਬਾਰੇ ਚਰਚਾ ਕੀਤੀ ਜਾਵੇਗੀ, ਨਾਲ ਹੀ ਭਵਿੱਖ ਦੀ ਰਣਨੀਤੀ ਵੀ ਬਣਾਈ ਜਾਵੇਗੀ। ਪੰਜਾਬ ਵਿਚ 21 ਦਸੰਬਰ ਨੂੰ ਪੰਜ ਨਗਰ ਨਿਗਮਾਂ ਲਈ ਚੋਣਾਂ ਹੋਈਆਂ ਸਨ। ਇਸ ਚੋਣ ’ਚ ਭਾਜਪਾ ਨੂੰ ਕਈ ਥਾਵਾਂ ’ਤੇ ਚੰਗੀ ਸਫਲਤਾ ਮਿਲੀ ਹੈ। ਭਾਜਪਾ ਨੇ ਲੁਧਿਆਣਾ ’ਚ 19, ਅੰਮ੍ਰਿਤਸਰ ’ਚ 9, ਜਲੰਧਰ ’ਚ 19, ਫਗਵਾੜਾ ’ਚ 5, ਪਟਿਆਲਾ ’ਚ 4 ਸੀਟਾਂ ’ਤੇ ਜਿੱਤ ਹਾਸਲ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ