ਬੰਗਲਾਦੇਸ਼ ਚ ਗ੍ਰਿਫਤਾਰ ਭਾਰਤੀ ਲੋਕਾਂ 'ਤੇ ਨਿਰਪੱਖ ਸੁਣਵਾਈ ਹੋਣੀ ਚਾਹੀਦੀ ਹੈ - ਵਿਦੇਸ਼ ਮੰਤਰਾਲਾ
ਨਵੀਂ ਦਿੱਲੀ, 3 ਜਨਵਰੀ - ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਦਾ ਕਹਿਣਾ ਹੈ, "ਅਸੀਂ ਉਮੀਦ ਕਰਦੇ ਹਾਂ ਕਿ ਜਿਨ੍ਹਾਂ ਭਾਰਤੀ ਲੋਕਾਂ ਨੂੰ ਬੰਗਲਾਦੇਸ਼ ਵਿਚ ਗ੍ਰਿਫਤਾਰ ਕੀਤਾ ਗਿਆ ਹੈ, ਉਨ੍ਹਾਂ 'ਤੇ ਨਿਰਪੱਖ ਸੁਣਵਾਈ ਹੋਣੀ ਚਾਹੀਦੀ ਹੈ ਅਤੇ ਇਹ ਸਾਡੀ ਅਪੀਲ ਹੈ..."।