JALANDHAR WEATHER

ਹਰਮਨਪ੍ਰੀਤ ਸਿੰਘ ਨੂੰ ਖੇਡ ਰਤਨ ਪੁਰਸਕਾਰ 'ਚ ਚੁਣੇ ਜਾਣ 'ਤੇ ਭਾਰਤ ਸਰਕਾਰ ਦੇ ਸ਼ੁਕਰਗਜ਼ਾਰ ਹਾਂ - ਰਾਜਵਿੰਦਰ ਕੌਰ

ਟਾਂਗਰਾ/ਜੰਡਿਆਲਾ ਗੁਰੂ,3 ਜਨਵਰੀ (ਹਰਜਿੰਦਰ ਸਿੰਘ ਕਲੇਰ) - ਭਾਰਤੀ ਹਾਕੀ ਦੇ ਹਰਮਨਪ੍ਰੀਤ ਸਿੰਘ ਦੇ ਮਾਤਾ ਰਾਜਵਿੰਦਰ ਕੌਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਭਾਰਤ ਸਰਕਾਰ ਦੁਆਰਾ ਖਿਡਾਰੀਆਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਇਹ ਜੋ ਮਾਣ ਸਨਮਾਨ ਦਿੱਤਾ ਜਾ ਰਿਹਾ ਹੈ ਇਸ ਦੇ ਉਹ ਸ਼ੁਕਰਗੁਜ਼ਾਰ ਹਨ । ਹਰਮਨਪ੍ਰੀਤ ਸਿੰਘ ਨੂੰ ਖੇਡ ਰਤਨ ਪੁਰਸਕਾਰ ਨਾਲ ਅਵਾਰਡ ਸੂਚੀ ਵਿਚ ਚੁਣੇ ਜਾਣ ਨਾਲ ਦੇਸ਼,ਵਿਦੇਸ਼, ਪੰਜਾਬੀਆਂ ਤੇ ਇਲਾਕੇ ਭਰ ਦੇ ਲੋਕਾਂ ਵਿਚ ਭਾਰੀ ਖੁਸ਼ੀ ਤੇ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ