JALANDHAR WEATHER

ਪੀ.ਐਮ. ਮੋਦੀ ਦੀ ਅਗਵਾਈ 'ਚ ਦੇਸ਼ ਵਿਕਸਿਤ ਬਣ ਰਿਹਾ - ਨਾਇਬ ਸਿੰਘ ਸੈਣੀ

ਸਹਾਰਨਪੁਰ (ਉੱਤਰ ਪ੍ਰਦੇਸ਼), 5 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦਿੱਲੀ ਵਿਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨ 'ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿਚ ਦੇਸ਼ ਇਕ ਵਿਕਸਿਤ ਦੇਸ਼ ਬਣ ਰਿਹਾ ਹੈ। ਇਹ ਮੇਰੇ ਲਈ ਬਹੁਤ ਮਾਣ ਵਾਲੀ ਗੱਲ ਹੈ ਕਿਉਂਕਿ ਅੱਜ ਮੈਟਰੋ ਦਾ ਉਦਘਾਟਨ ਕੀਤਾ ਗਿਆ ਹੈ, ਜਿਸ ਦੇ ਹਰਿਆਣਾ ਵਿਚ ਵੀ ਦੋ ਸਟੇਸ਼ਨ ਹੋਣਗੇ। ਪਿਛਲੇ 10 ਸਾਲਾਂ ਵਿਚ, ਦੇਸ਼ ਬਹੁਤ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ ਤੇ ਭਾਰਤ ਦੁਨੀਆ ਦਾ ਤੀਜਾ ਸਭ ਤੋਂ ਵੱਡਾ ਮੈਟਰੋ ਨੈੱਟਵਰਕ ਬਣ ਗਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ