ਸ਼੍ਰੀਨਗਰ ਸਮੇਤ ਨਾਲ ਲੱਗਦੇ ਇਲਾਕਿਆਂ 'ਚ ਭਾਰੀ ਬਰਫਬਾਰੀ ਸ਼ੁਰੂ
ਜੰਮੂ-ਕਸ਼ਮੀਰ, 5 ਜਨਵਰੀ-ਸ਼੍ਰੀਨਗਰ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ 'ਚ ਭਾਰੀ ਬਰਫਬਾਰੀ ਸ਼ੁਰੂ ਹੋ ਗਈ ਹੈ ਤੇ ਇਸ ਦੇ ਨਾਲ ਹੀ ਠੰਡ ਨੇ ਜ਼ੋਰ ਫੜ ਲਿਆ ਹੈ।