ਗ੍ਰਹਿ ਮੰਤਰੀ ਅਮਿਤ ਸ਼ਾਹ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮੌਕੇ ਹੋਏ ਨਤਮਸਤਕ
ਨਵੀਂ ਦਿੱਲੀ, 6 ਜਨਵਰੀ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਮਾਗਮ ਵਿਚ ਸ਼ਿਰਕਤ ਕੀਤੀ।