ਗ੍ਰਹਿ ਮੰਤਰੀ ਨੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਕੀਤੀ ਅਰਦਾਸ
ਨਵੀਂ ਦਿੱਲੀ, 6 ਜਨਵਰੀ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਰਧਾ, ਤਿਆਗ ਅਤੇ ਬਹਾਦਰੀ ਦੀ ਮੂਰਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਨਵੀਂ ਦਿੱਲੀ ਦੇ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਮੱਥਾ ਟੇਕ ਕੇ ਸੰਗਤ ਦਾ ਆਸ਼ੀਰਵਾਦ ਪ੍ਰਾਪਤ ਕੀਤਾ।