JALANDHAR WEATHER

ਸਮਾਜ ਸੇਵਿਕਾ ਗੁਰਨਾਮ ਕੌਰ ਚੀਮਾ ਦਾ ਦਿਹਾਂਤ

ਬਾਬਾ ਬਕਾਲਾ ਸਾਹਿਬ, (ਅੰਮ੍ਰਿਤਸਰ), 7 ਜਨਵਰੀ (ਸ਼ੇਲੰਦਿਰਜੀਤ ਸਿੰਘ ਰਾਜਨ)- ਸਾਹਿਤਕ, ਸਮਾਜਿਕ ਅਤੇ ਸਿਆਸੀ ਹਲਕਿਆਂ ਵਿਚ ਇਹ ਖ਼ਬਰ ਬੜੇ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਬਾਬਾ ਬਕਾਲਾ ਸਾਹਿਬ ਦੀ ਉੱਘੀ ਸਮਾਜ ਸੇਵਿਕਾ, ਸਟੇਟ ਐਵਾਰਡੀ ਅਤੇ ਪੰਜਾਬੀ ਸਾਹਿਤ ਸਭਾ ਮਹਿਲਾ ਵਿੰਗ ਦੀ ਪ੍ਰਚਾਰ ਸਕੱਤਰ ਮੈਡਮ ਗੁਰਨਾਮ ਕੌਰ ਚੀਮਾ ਦਾ ਅੱਜ ਸਵੇਰੇ 8 ਵਜੇ ਦਿਹਾਂਤ ਹੋ ਗਿਆ। ਉਹ ਕੁਝ ਦਿਨਾਂ ਤੋਂ ਬਿਮਾਰ ਚਲੇ ਆ ਰਹੇ ਸਨ। ਉਨ੍ਹਾਂ ਨੇੇ ਦੋ ਸਭਿਆਚਾਰਕ ਪੁਸਤਕਾਂ ਪੰਜਾਬੀ ਮਾਂ ਬੋਲੀ ਦੀ ਝੋਲੀ ਪਾਈਆਂ ਅਤੇ ਉਹ ਕਈ ਸਮਾਜ ਸੇਵੀ, ਸਿਆਸੀ, ਕਿਸਾਨ ਅਤੇ ਅਧਿਆਪਕ ਜਥੇਬੰਦੀਆਂ ਨਾਲ ਵੀ ਜੁੜੇ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ