ਪੁਲਿਸ ਵਲੋਂ ਪੰਜ ਕਿਲੋਗ੍ਰਾਮ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
ਅੰਮ੍ਰਿਤਸਰ, 7 ਜਨਵਰੀ (ਰੇਸ਼ਮ ਸਿੰਘ)- ਅੰਮ੍ਰਿਤਸਰ ਪੁਲਿਸ ਵਲੋਂ ਪੰਜ ਕਿਲੋਗ੍ਰਾਮ ਹੈਰੋਇਨ ਸਮੇਤ ਚਾਰ ਮੁਲਾਜ਼ਮਾਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ’ਚ 1 ਔਰਤ ਵੀ ਸ਼ਾਮਿਲ ਹੈ। ਇਹ ਜਾਣਕਾਰੀ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਸਾਂਝੀ ਕੀਤੀ ਗਈ।