24 ਜਨਵਰੀ ਨੂੰ ਹੋਣਗੀਆਂ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ, ਨੋਟੀਫਿਕੇਸ਼ਨ ਜਾਰੀ
ਚੰਡੀਗੜ੍ਹ, 7 ਜਨਵਰੀ-24 ਜਨਵਰੀ 2025 ਨੂੰ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਹੋਣਗੀਆਂ, ਜਿਸ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।