ਨਾਇਬ ਸਿੰਘ ਸੈਣੀ ਵਲੋਂ ਰਾਜਸਥਾਨ ਦੇ ਸੀ.ਐਮ. ਭਜਨ ਲਾਲ ਸ਼ਰਮਾ ਨਾਲ ਮੁਲਾਕਾਤ
ਨਵੀਂ ਦਿੱਲੀ, 7 ਜਨਵਰੀ-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦਿੱਲੀ ਵਿਚ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਅਤੇ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਨਾਲ ਮੁਲਾਕਾਤ ਕੀਤੀ।