JALANDHAR WEATHER

ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦਾ ਵਫਦ ਅੰਮ੍ਰਿਤਸਰ ਪੁੱਜਾ

ਅੰਮ੍ਰਿਤਸਰ, 8 ਜਨਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦਾ ਇਕ ਵਫ਼ਦ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜਾ ਹੈ। ਇਸ ਵਫ਼ਦ ਵਿਚ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ, ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਜਥੇਦਾਰ ਹੀਰਾ ਸਿੰਘ ਗਾਬੜੀਆ ਦਿੱਲੀ ਦੇ ਸਿੱਖ ਆਗੂ ਪਰਮਜੀਤ ਸਿੰਘ ਸਰਨਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਅਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਆਦਿ ਸ਼ਾਮਿਲ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ