ਕਿਸਾਨਾਂ ਨਾਲ ਹੋ ਰਿਹਾ ਧੱਕਾ, ਕਾਂਗਰਸ ਪਾਰਟੀ ਹਮੇਸ਼ਾ ਉਨ੍ਹਾਂ ਨਾਲ ਖੜ੍ਹੀ - ਸੁਖਪਾਲ ਸਿੰਘ ਖਹਿਰਾ
ਚੰਡੀਗੜ੍ਹ, 8 ਜਨਵਰੀ-ਪ੍ਰੈਸ ਕਾਨਫਰੰਸ ਦੌਰਾਨ ਕਿਸਾਨਾਂ ਨਾਲ ਹੋ ਰਹੇ ਧੱਕੇ ਬਾਰੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਅਸੀਂ ਕਿਸਾਨਾਂ ਨਾਲ ਹਮੇਸ਼ਾ ਖੜ੍ਹੇ ਹਾਂ।