JALANDHAR WEATHER

ਸਿੱਖ-ਮੁਸਲਿਮ ਸਾਂਝਾਂ ਦੇ ਸਰਪ੍ਰਸਤ ਡਾ. ਨਸੀਰ ਅਖ਼ਤਰ ਦਾ ਨਾਂਅ ਭਾਰਤ ਦੇ 100 ਪ੍ਰਭਾਵਸ਼ਾਲੀ ਮੁਸਲਮਾਨਾਂ ਦੀ ਸੂਚੀ 'ਚ ਸ਼ਾਮਿਲ

ਮਲੇਰਕੋਟਲਾ, 8 ਜਨਵਰੀ (ਮੁਹੰਮਦ ਹਨੀਫ਼ ਥਿੰਦ)-ਜ਼ਿਲ੍ਹਾ ਮਲੇਰਕੋਟਲਾ ਦੇ ਡਾਕਟਰ ਨਸੀਰ ਅਖ਼ਤਰ ਨੂੰ ਭਾਰਤ ਦੇ 100 ਪ੍ਰਭਾਵਸ਼ਾਲੀ ਮੁਸਲਮਾਨਾਂ ਦੀ ਸੂਚੀ ਵਿਚ ਸ਼ਾਮਿਲ ਹੋਣ ਨਾਲ ਸੂਬੇ ਦੇ ਸਮੂਹ ਲੋਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਭਾਰਤ ਦੀ ਪ੍ਰਸਿੱਧ ਸੰਸਥਾ 'ਮੁਸਲਿਮ ਮਿਰਰ' ਵਲੋਂ ਘੱਟ ਗਿਣਤੀ ਮੀਡੀਆ ਫਾਊਂਡੇਸ਼ਨ ਦੇ ਸਹਿਯੋਗ ਨਾਲ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਦੇਸ਼ ਦੇ 100 ਪ੍ਰਭਾਵਸ਼ਾਲੀ ਮੁਸਲਿਮ ਵਿਅਕਤੀਆਂ ਦੀ ਸੂਚੀ ਪ੍ਰਕਾਸ਼ਿਤ ਕੀਤੀ ਜਾ ਰਹੀ ਹੈ, ਜਿਸ ਵਿਚ 100 ਪ੍ਰਭਾਵਸ਼ਾਲੀ ਵਿਅਕਤੀਆਂ ਨੂੰ ਹਰ ਸਾਲ ਸਨਮਾਨਿਤ ਕੀਤਾ ਜਾਂਦਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ