ਅੰਮ੍ਰਿਤਸਰ ’ਚ ਵਿਜ਼ੀਬਿਲਟੀ ਹੋਈ ਜ਼ੀਰੋ
ਅੰਮ੍ਰਿਤਸਰ, 9 ਜਨਵਰੀ (ਹਰਮਿੰਦਰ ਸਿੰਘ)- ਅੰਮ੍ਰਿਤਸਰ ਅਤੇ ਇਸ ਦੇ ਆਸ ਪਾਸ ਦੇ ਖੁੱਲ੍ਹੇ ਇਲਾਕਿਆਂ ਵਿਚ ਸੰਘਣੀ ਧੁੰਦ ਕਾਰਨ ਜਨ ਜੀਵਨ ਪ੍ਰਭਾਵਿਤ ਹੋ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਇਥੇ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਜ਼ੀਰੋ ਦੱਸੀ ਜਾ ਰਹੀ ਹੈ।