ਅੰਮ੍ਰਿਤਸਰ ਪੁਲਿਸ ਚੌਕੀ ਦੇ ਬਾਹਰ ਹੋਇਆ ਗ੍ਰਨੇਡ ਧਮਾਕਾ
ਅੰਮ੍ਰਿਤਸਰ, 9 ਜਨਵਰੀ (ਰੇਸ਼ਮ ਸਿੰਘ)-ਦੇਰ ਸ਼ਾਮ ਅੰਮ੍ਰਿਤਸਰ ਦੀ ਇਕ ਹੋਰ ਪੁਲਿਸ ਚੌਕੀ ਦੇ ਬਾਹਰ ਗ੍ਰਨੇਡ ਧਮਾਕਾ ਹੋਇਆ ਹੈ, ਜਿਸ ਉਪਰੰਤ ਪੁਲਿਸ ਅਧਿਕਾਰੀ ਤੇ ਮੁਲਾਜ਼ਮ ਮੌਕੇ ਉਤੇ ਪਹੁੰਚ ਗਏ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ।