JALANDHAR WEATHER

ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ ਹੈਰੋਇਨ ਬਰਾਮਦ

ਅਜਨਾਲਾ, (ਅੰਮ੍ਰਿਤਸਰ), 10 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਤਹਿਸੀਲ ਅਜਨਾਲਾ ਅਧੀਨ ਆਉਂਦੀ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ ਬੀ.ਐਸ.ਐਫ਼. ਦੀ ਸਰਹੱਦੀ ਚੌਂਕੀ ਹਰਦੇਵ ਦੇ ਖੇਤਰ ’ਚੋਂ ਇਕ ਪੈਕਟ ਵਿਚ ਪਈ 510 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਥਾਣਾ ਅਜਨਾਲਾ ਦੀ ਪੁਲਿਸ ਵਲੋਂ ਹੈਰੋਇਨ ਬਰਾਮਦਗੀ ਮਾਮਲੇ ਵਿਚ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ