ਅਕਾਲੀ ਦਲ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ ਸ਼ੁਰੂ
ਚੰਡੀਗੜ੍ਹ, 10 ਜਨਵਰੀ (ਸੰਦੀਪ ਸਿੰਘ) - ਅਕਾਲੀ ਦਲ ਵਰਕਿੰਗ ਕਮੇਟੀ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਸੁਖਬੀਰ ਸਿੰਘ ਬਾਦਲ ਵੀ ਮੀਟਿੰਗ ਚ ਸ਼ਾਮਿਲ ਹੋਏ ਹਨ। ਇਸ ਮੀਟਿੰਗ ਵਿਚ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਸੰਬੰਧੀ ਕੋਈ ਫ਼ੈਸਲਾ ਲਿਆ ਜਾ ਸਕਦਾ ਹੈ।