ਅਕਾਲੀ ਦਲ ਵਰਕਿੰਗ ਕਮੇਟੀ ਵਲੋਂ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਮਨਜ਼ੂਰ
ਚੰਡੀਗੜ੍ਹ, 10 ਜਨਵਰੀ - ਅਕਾਲੀ ਦਲ ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਇਸ ਮੌਕੇ ਕਮੇਟੀ ਨੇ ਪਾਰਟੀ ਪ੍ਰਧਾਨ ਵਜ਼ੋਂ ਸੇਵਾਵਾਂ ਨਿਭਾਉਣ ਲਈ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ।