ਪਾਰਟੀ ਦਾ ਧੰਨਵਾਦ, ਹੁਣ ਪਾਰਟੀ ਕਰੇ ਨਵੀਂ ਭਰਤੀ - ਸੁਖਬੀਰ ਸਿੰਘ ਬਾਦਲ
ਚੰਡੀਗੜ੍ਹ, 10 ਜਨਵਰੀ - ਅਕਾਲੀ ਦਲ ਵਰਕਿੰਗ ਕਮੇਟੀ ਵਲੋਂ ਅਸਤੀਫ਼ਾ ਮਨਜ਼ੂਰ ਕੀਤੇ ਜਾਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ 5 ਸਾਲ ਪਹਿਲਾਂ ਮੈਨੂੰ ਵੱਡੀ ਜ਼ਿੰਮੇਵਾਰੀ ਮਿਲੀ ਸੀ। ਅੱਜ ਦੀ ਮੀਟਿੰਗ ਚ ਮੈਂ ਸਪੈਸ਼ਲ ਆਇਆ ਸੀ ਕਿ ਮੇਰਾ ਅਸਤੀਫ਼ਾ ਮਨਜ਼ੂਰ ਕਰ ਲਿਆ ਜਾਵੇ। ਹੁਣ ਪਾਰਟੀ ਨਵੀਂ ਭਰਤੀ ਕਰੇ।