JALANDHAR WEATHER

ਜਸਟਿਸ ਦੇਵੇਂਦਰ ਕੁਮਾਰ ਉਪਾਧਿਆਏ ਦਿੱਲੀ ਹਾਈ ਕੋਰਟ ਦੇ ਮੁੱਖ ਜੱਜ ਵਜੋਂ ਨਿਯੁਕਤ, ਨੋਟੀਫਿਕੇਸ਼ਨ ਜਾਰੀ

ਨਵੀਂ ਦਿੱਲੀ, 14 ਜਨਵਰੀ-ਕਾਨੂੰਨ ਅਤੇ ਨਿਆਂ ਮੰਤਰਾਲੇ ਨੇ ਜਸਟਿਸ ਦੇਵੇਂਦਰ ਕੁਮਾਰ ਉਪਾਧਿਆਏ ਨੂੰ ਦਿੱਲੀ ਹਾਈ ਕੋਰਟ ਦੇ ਮੁੱਖ ਜੱਜ ਵਜੋਂ ਨਿਯੁਕਤ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ