JALANDHAR WEATHER

ਮਨੀ ਲਾਂਡਰਿੰਗ ਮਾਮਲੇ ’ਚ ਮਨੀਸ਼ ਸਿਸੋਦੀਆ ਵਿਰੁੱਧ ਮੁਕੱਦਮਾ ਚਲਾਉਣ ਦੀ ਈ.ਡੀ. ਨੂੰ ਮਿਲੀ ਇਜਾਜ਼ਤ

ਨਵੀਂ ਦਿੱਲੀ, 15 ਜਨਵਰੀ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ਰਾਬ ਘੁਟਾਲੇ ਦੇ ਮਾਮਲੇ ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਲਈ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਿਰੁੱਧ ਮਨੀ ਲਾਂਡਰਿੰਗ ਰੋਕਥਾਮ ਐਕਟ ਤਹਿਤ ਮੁਕੱਦਮਾ ਚਲਾਉਣ ਲਈ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਇਜਾਜ਼ਤ ਦੇ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ