JALANDHAR WEATHER

ਭਾਰਤ ਪਾਕਿਸਤਾਨ ਸਰਹੱਦ ਤੋਂ 42.50 ਕਰੋੜ ਰੁਪਏ ਤੋਂ ਵਧੇਰੇ ਦੀ ਹੈਰੋਇਨ ਬਰਾਮਦ

ਅਜਨਾਲਾ, 15 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਬੀ.ਐਸ.ਐਫ਼. 183 ਬਟਾਲੀਅਨ ਵਲੋਂ ਗੁਆਂਢੀ ਮੁਲਕ ਪਾਕਿਸਤਾਨ ਦੀ ਨਸ਼ਾ ਤਸਕਰੀ ਦੀ ਕਾਰਵਾਈ ਨੂੰ ਅਸਫ਼ਲ ਕਰਦਿਆਂ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜੇ ਪੈਂਦੇ ਪਿੰਡ ਬੱਲੜਵਾਲ ਨੇੜਿਓਂ ਖੇਤਾਂ ਵਿਚੋਂ 15 ਪੈਕੇਟ ਹੈਰੋਇਨ ਬਰਾਮਦ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ 9 ਹੈਰੋਇਨ ਦੀ ਇਹ ਬਰਾਮਦਗੀ ਅੱਜ ਸਵੇਰੇ ਹੋਈ ਹੈ ਅਤੇ ਇਸ ਦੀ ਕੀਮਤ 35 ਕਰੋੜ ਰੁਪਏ ਤੋਂ ਵਧੇਰੇ ਦੱਸੀ ਜਾ ਰਹੀ ਹੈ 9

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ