JALANDHAR WEATHER

ਜਲੰਧਰ-ਜੰਮੂ ਨੈਸ਼ਨਲ ਹਾਈਵੇ 'ਤੇ ਪੈਟਰੋਲ ਪੰਪ 'ਤੇ ਪਿਸਤੌਲ ਦੀ ਨੋਕ 'ਤੇ ਲੁੱਟ

ਆਦਮਪੁਰ (ਜਲੰਧਰ), 15 ਜਨਵਰੀ-ਹਲਕਾ ਆਦਮਪੁਰ ਅਧੀਨ ਆਉਂਦੇ ਜਲੰਧਰ-ਜੰਮੂ ਨੈਸ਼ਨਲ ਹਾਈਵੇ ਉਤੇ ਪਿੰਡ ਨਿਜ਼ਾਮਦੀਨਪੁਰ ਦੇ ਪੈਟਰੋਲ ਪੰਪ ਨੂੰ ਨਕਾਬਪੋਸ਼ ਲੁਟੇਰਿਆਂ ਨੇ ਨਿਸ਼ਾਨਾ ਬਣਾਇਆ ਤੇ ਫਾਇਰਿੰਗ ਕਰਕੇ ਲੁੱਟ-ਖੋਹ ਕੀਤੀ। ਸਾਰੀ ਘਟਨਾ ਸੀ.ਸੀ.ਟੀ.ਵੀ. ਵਿਚ ਕੈਦ ਹੋ ਗਈ। ਜਲੰਧਰ ਦਿਹਾਤੀ ਪੁਲਿਸ ਵਲੋਂ ਚੋਰਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਕੈਮਰੇ ਅੱਗੇ ਆਉਣ ਤੋਂ ਕਤਰਾ ਰਹੀ ਹੈ। ਪੈਟਰੋਲ ਪੰਪ ਮਾਲਕ ਪੁਸ਼ਪਿੰਦਰ ਸਿੰਘ ਨੇ ਦਿਨ-ਰਾਤ ਚੱਲਣ ਵਾਲੇ ਪੈਟਰੋਲ ਪੰਪਾਂ ਨੂੰ ਪ੍ਰਸ਼ਾਸਨ ਕੋਲੋਂ ਸਕਿਓਰਿਟੀ ਦੀ ਮੰਗ ਕੀਤੀ ਹੈ ਕਿਉਂਕਿ ਲਗਾਤਾਰ ਇਸ ਤਰੀਕੇ ਦੀਆਂ ਵਾਰਦਾਤਾਂ ਆਏ ਦਿਨ ਵਾਪਰ ਰਹੀਆਂ ਹਨ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ