JALANDHAR WEATHER

ਸਾਬਕਾ ਸਰਪੰਚ ਦਲਜੀਤ ਸਿੰਘ ਬੱਬਰ ਅਨੇਕਾਂ ਸਾਥੀਆਂ ਸਮੇਤ ਅਕਾਲੀ ਦਲ ਛੱਡ ਕੇ ਕਾਂਗਰਸ ਪਾਰਟੀ 'ਚ ਸ਼ਾਮਿਲ

ਅਮਰਕੋਟ, 15 ਜਨਵਰੀ (ਭੱਟੀ)-ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਦਾਸੂਵਾਲ ਮੰਡੀ ਤੋਂ ਸਾਬਕਾ ਸਰਪੰਚ ਦਲਜੀਤ ਸਿੰਘ ਬੱਬਰ ਆਪਣੇ ਅਨੇਕਾਂ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ ਹੇਠ ਸ਼ਾਮਿਲ ਹੋਏ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ