ਭਲਕੇ ਕੇਂਦਰੀ ਮੰਤਰੀ ਜੇ.ਪੀ. ਨੱਢਾ ਸਿੰਗਾਪੁਰ ਦੇ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ
ਨਵੀਂ ਦਿੱਲੀ, 15 ਜਨਵਰੀ-ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਤੇ ਕੇਂਦਰੀ ਮੰਤਰੀ ਜਗਤ ਪ੍ਰਕਾਸ਼ ਨੱਢਾ ਕੱਲ੍ਹ 16 ਜਨਵਰੀ ਨੂੰ ਦਿੱਲੀ ਵਿਚ 'ਭਾਜਪਾ ਨੂੰ ਜਾਣੋ' ਪਹਿਲਕਦਮੀ ਤਹਿਤ ਸਿੰਗਾਪੁਰ ਦੇ ਰਾਸ਼ਟਰਪਤੀ ਥਰਮਨ ਸ਼ਨਮੁਗਰਤਨਮ ਨਾਲ ਮੁਲਾਕਾਤ ਕਰਨਗੇ।