ਨਵੀਂ ਦਿੱਲੀ, 29 ਜਨਵਰੀ-ਪ੍ਰਯਾਗਰਾਜ ਵਿਚ ਮਹਾਂਕੁੰਭ ਦੀ ਸਥਿਤੀ ਦੀ ਨਿਗਰਾਨੀ ਕਰਨ ਲਈ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਚੋਣ ਪ੍ਰਚਾਰ ਲਈ ਕੱਲ੍ਹ ਹੋਣ ਵਾਲਾ ਦਿੱਲੀ ਦੌਰਾ ਮੁਲਤਵੀ ਕਰ ਦਿੱਤਾ ਹੈ।