JALANDHAR WEATHER
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪੇਸ਼ ਕੀਤਾ ਆਰਥਿਕ ਸਰਵੇਖਣ

ਨਵੀਂ ਦਿੱਲੀ, 31 ਜਨਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਆਰਥਿਕ ਸਰਵੇਖਣ ਪੇਸ਼ ਕੀਤਾ। ਬਜਟ ਤੋਂ ਇਕ ਦਿਨ ਪਹਿਲਾਂ ਆਰਥਿਕ ਸਰਵੇਖਣ ਪੇਸ਼ ਕੀਤਾ ਜਾਂਦਾ ਹੈ। ਇਸ ਵਿਚ, ਸਰਕਾਰ ਇਸ ਵਿੱਤੀ ਸਾਲ ਯਾਨੀ 2024-25 ਵਿਚ ਦੇਸ਼ ਦੀ ਜੀ.ਡੀ.ਪੀ. ਦਾ ਅਨੁਮਾਨ ਲਗਾਉਂਦੀ ਹੈ ਅਤੇ ਮਹਿੰਗਾਈ ਸਮੇਤ ਕਈ ਹੋਰ ਜਾਣਕਾਰੀਆਂ ਵੀ ਦੱਸਦੀ ਹੈ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤੀ ਗਈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ