ਅੰਮ੍ਰਿਤਸਰ, 3 ਫ਼ਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਮਾਨਾਂਵਾਲਾ-ਅੰਮ੍ਰਿਤਸਰ ਰੇਲਵੇ ਟਰੈਕ ਵੱਲਾ ਸਬਜ਼ੀ ਮੰਡੀ ਨੇੜੇ ਫਾਟਕ ਕੋਲ ਅੱਜ ਬਿਲਾਸਪੁਰ ਐਕਸਪ੍ਰੈਸ ਰੇਲਗੱਡੀ ਦੀ ਲਪੇਟ ਵਿਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜੀ. ਆਰ. ਪੀ. ਅੰਮ੍ਰਿਤਸਰ ਨਾਲ ਸੰਬੰਧਿਤ ਏ. ਐੱਸ. ਆਈ. ਜਸਵਿੰਦਰ ਸਿੰਘ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮ੍ਰਿਤਕ ਦੀ ਉਮਰ ਕਰੀਬ 30-35 ਸਾਲ ਹੈ ਪਰ ਹਾਲੇ ਉਸ ਦੀ ਪਛਾਣ ਹੋਣੀ ਬਾਕੀ ਹੈ। ਇਸ ਲਈ ਫਿਲਹਾਲ ਲਾਸ਼ ਕਬਜ਼ੇ ਵਿਚ ਲੈ ਕੇ 194 ਬੀ. ਐੱਨ. ਐੱਸ. ਐੱਸ. ਤਹਿਤ ਕਾਰਵਾਈ ਕੀਤੀ ਗਈ ਹੈ।
ਜਲੰਧਰ : ਸੋਮਵਾਰ 21 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਰੇਲ ਗੱਡੀ ਦੀ ਫੇਟ ਵੱਜਣ ਨਾਲ ਇਕ ਦੀ ਮੌਤ