JALANDHAR WEATHER
ਭੋਪਾਲ ਜ਼ਿਲ੍ਹੇ ਦੇ ਅਧਿਕਾਰ ਖੇਤਰ ਅੰਦਰ ਸਾਰੀਆਂ ਜਨਤਕ ਥਾਵਾਂ 'ਤੇ ਭੀਖ ਮੰਗਣ ਉੱਪਰ ਪੂਰੀ ਤਰ੍ਹਾਂ ਪਾਬੰਦੀ

 ਭੋਪਾਲ, 4 ਫਰਵਰੀ - ਭੋਪਾਲ ਜ਼ਿਲ੍ਹਾ ਕੁਲੈਕਟਰ ਨੇ ਕੱਲ੍ਹ ਇਕ ਆਦੇਸ਼ ਜਾਰੀ ਕਰਕੇ ਜ਼ਿਲ੍ਹੇ ਦੇ ਅਧਿਕਾਰ ਖੇਤਰ ਦੇ ਅੰਦਰ ਸਾਰੀਆਂ ਜਨਤਕ ਥਾਵਾਂ 'ਤੇ ਭੀਖ ਮੰਗਣ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ