JALANDHAR WEATHER
ਸ੍ਰੀਨਗਰ ਚ ਠੰਢ ਦਾ ਪ੍ਰਕੋਪ ਜਾਰੀ

 ਸ੍ਰੀਨਗਰ, 4 ਫਰਵਰੀ - ਮੌਸਮ ਵਿਭਾਗ ਦੇ ਅਨੁਸਾਰ, ਸ੍ਰੀਨਗਰ ਸ਼ਹਿਰ ਵਿਚ ਠੰਢ ਦਾ ਪ੍ਰਕੋਪ ਜਾਰੀ ਹੈ, ਘੱਟੋ-ਘੱਟ ਤਾਪਮਾਨ 2.0 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 6.0 ਡਿਗਰੀ ਸੈਲਸੀਅਸ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ