ਨਵੀਂ ਦਿੱਲੀ, 4 ਫਰਵਰੀ - ਕਾਂਗਰਸ ਸੰਸਦ ਮੈਂਬਰ ਗੌਰਵ ਗੋਗੋਈ ਨੇ ਪ੍ਰਯਾਗਰਾਜ ਵਿਚ ਮਹਾਕੁੰਭ ਭਗਦੜ ਦੇ ਮੁੱਦੇ 'ਤੇ ਲੋਕ ਸਭਾ ਵਿਚ ਮੁਲਤਵੀ ਪ੍ਰਸਤਾਵ ਨੋਟਿਸ ਦਿੱਤਾ ਹੈ।
ਜਲੰਧਰ : ਮੰਗਲਵਾਰ 22 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਕਾਂਗਰਸ ਸੰਸਦ ਮੈਂਬਰ ਗੌਰਵ ਗੋਗੋਈ ਵਲੋਂ ਮਹਾਕੁੰਭ ਭਗਦੜ ਦੇ ਮੁੱਦੇ 'ਤੇ ਲੋਕ ਸਭਾ ਚ ਮੁਲਤਵੀ ਪ੍ਰਸਤਾਵ ਨੋਟਿਸ