ਫ਼ਤਹਿਪੁਰ (ਯੂ.ਪੀ.), 4 ਫਰਵਰੀ - ਉੱਤਰ ਪ੍ਰਦੇਸ਼ ਦੇ ਫ਼ਤਹਿਪੁਰ ਵਿਚ, ਦੋ ਮਾਲ ਗੱਡੀਆਂ ਇਕੋ ਟਰੈਕ 'ਤੇ ਆਹਮੋ-ਸਾਹਮਣੇ ਹੋ ਗਈਆਂ, ਜਿਸ ਕਾਰਨ ਇਕ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿਚ ਦੋਵਾਂ ਰੇਲਗੱਡੀਆਂ ਦੇ ਲੋਕੋ ਪਾਇਲਟ ਗੰਭੀਰ ਜ਼ਖਮੀ ਹੋ ਗਏ। ਟੱਕਰ ਇੰਨੀ ਭਿਆਨਕ ਸੀ ਕਿ ਟੱਕਰ ਤੋਂ ਬਾਅਦ ਇਕ ਮਾਲ ਗੱਡੀ ਦਾ ਇੰਜਣ ਅਤੇ ਗਾਰਡ ਕੋਚ ਪਟੜੀ ਤੋਂ ਉਤਰ ਗਏ।
ਜਲੰਧਰ : ਮੰਗਲਵਾਰ 22 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਯੂ.ਪੀ. : ਇਕੋ ਟਰੈਕ 'ਤੇ ਦੋ ਮਾਲ ਗੱਡੀਆਂ ਦੀ ਆਪਸ 'ਚ ਟੱਕਰ