JALANDHAR WEATHER
ਪੇਂਡੂ ਮਜ਼ਦੂਰ ਯੂਨੀਅਨ ਵਲੋਂ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ

 ਭੁਲੱਥ (ਕਪੂਰਥਲਾ), 4 ਫਰਵਰੀ, (ਮੇਹਰ ਚੰਦ ਸਿੱਧੂ) - ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂਆਂ ਵਲੋਂ ਵਿਆਹੁਤਾ ਅਮਨਦੀਪ ਕੌਰ ਦੀ ਭੇਦਭਰੀ ਹਾਲਤ ਵਿਚ ਹੋਈ ਮੌਤ ਦੇ ਜ਼ਿੰਮੇਵਾਰ ਸਹੁਰਾ ਪਰਿਵਾਰ ਦੀ ਗ੍ਰਿਫ਼ਤਾਰੀ ਨਾ ਹੋਣ ਕਰਕੇ, ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ