ਵਾਸ਼ਿੰਗਟਨ ਡੀ.ਸੀ., 4 ਫਰਵਰੀ - ਨਿਊਜ਼ ਏਜੰਸੀ ਨੇ ਇਕ ਅਧਿਕਾਰਤ ਦਸਤਾਵੇਜ਼ ਦਾ ਹਵਾਲਾ ਦਿੰਦੇ ਹੋਏ ਰਿਪੋਰਟ ਦਿੱਤੀ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਕਾਰਜਕਾਰੀ ਆਦੇਸ਼ 'ਤੇ ਦਸਤਖਤ ਕਰਨ ਵਾਲੇ ਹਨ, ਜਿਸ ਵਿਚ ਸੰਯੁਕਤ ਰਾਜ ਅਮਰੀਕਾ ਨੂੰ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪ੍ਰੀਸ਼ਦ ਤੋਂ ਰਸਮੀ ਤੌਰ 'ਤੇ ਬਾਹਰ ਕੱਢਿਆ ਜਾਵੇਗਾ ਅਤੇ ਸੰਯੁਕਤ ਰਾਸ਼ਟਰ ਰਾਹਤ ਏਜੰਸੀ ਲਈ ਭਵਿੱਖ ਵਿਚ ਫੰਡਿੰਗ 'ਤੇ ਪਾਬੰਦੀ ਲਗਾਈ ਜਾਵੇਗੀ।
ਜਲੰਧਰ : ਮੰਗਲਵਾਰ 22 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਟਰੰਪ ਅਮਰੀਕਾ ਨੂੰ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪ੍ਰੀਸ਼ਦ ਤੋਂ ਬਾਹਰ ਕੱਢਣਗੇ - ਰਿਪੋਰਟ