ਰਾਮਾ ਮੰਡੀ (ਬਠਿੰਡਾ), 18 ਫਰਵਰੀ (ਗੁਰਪ੍ਰੀਤ ਸਿੰਘ ਅਰੋੜਾ) - ਸ਼ਹਿਰ ਦੇ ਐਕਸਿਸ ਬੈਂਕ ਦੇ ਨਜ਼ਦੀਕ ਇਕ ਵਿਅਕਤੀ ਨੂੰ ਦਿਲ ਦਾ ਦੌਰਾ ਪੈਣ ਕਾਰਨ ਰਾਮਾ ਦੇ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ ਜਿੱਥੇ ਡਾਕਟਰਾਂ ਵਲੋਂ ਉਸ ਵਿਅਕਤੀ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।