
ਦੁਬਈ, 20 ਫਰਵਰੀ-ਚੈਂਪੀਅਨ ਟਰਾਫੀ ਵਿਚ ਭਾਰਤ ਨੇ ਬੰਗਲਾਦੇਸ਼ ਨੂੰ 6 ਵਿਕਟਾਂ ਨਾਲ ਹਰਾ ਦਿੱਤਾ ਹੈ। ਭਾਰਤ ਨੇ 47ਵੀਂ ਓਵਰ ਵਿਚ ਹੀ 231 ਦੌੜਾਂ ਬਣਾ ਲਈਆਂ। ਦੱਸ ਦਈਏ ਕਿ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਸ਼ੁਭਮਨ ਗਿੱਲ ਨੇ ਸੈਂਕੜਾ ਜੜਿਆ ਹੈ। ਉਹ 101 ਦੌੜਾਂ ਬਣਾ ਕੇ ਨਾਬਾਦ ਰਹੇ।