JALANDHAR WEATHER
ਪੰਜਾਬੀ ਯੂਨੀਵਰਸਿਟੀ ਨੂੰ ਛੇ ਮਹੀਨੇ ਲਈ ਮਿਲਿਆ ਨਵਾਂ ਵਾਈਸ ਚਾਂਸਲਰ

ਪਟਿਆਲਾ, 21 ਫ਼ਰਵਰੀ (ਧਰਮਿੰਦਰ ਸਿੰਘ ਸਿੱਧੂ)- ਐਡੀਸ਼ਨਲ ਚੀਫ਼ ਸੈਕਟਰੀ ਕੇ. ਸਿਵਾ ਪ੍ਰਸਾਦ ਵਲੋਂ ਜਾਰੀ ਪੱਤਰ ਅਨੁਸਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਉਪ ਕੁਲਪਤੀ ਡਾ. ਕਰਮਜੀਤ ਸਿੰਘ ਅਗਲੇ ਛੇ ਮਹੀਨੇ ਤੱਕ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਵਜੋਂ ਕੰਮਕਾਜ ਦੇਖਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ