JALANDHAR WEATHER
ਗੁਜਰਾਤ : ਟਰੱਕ ਤੇ ਬੱਸ ਵਿਚਾਲੇ ਟੱਕਰ 'ਚ 4 ਲੋਕਾਂ ਦੀ ਮੌਤ

ਕੱਛ (ਗੁਜਰਾਤ), 21 ਫਰਵਰੀ-ਕੱਛ ਜ਼ਿਲ੍ਹੇ ਦੇ ਮੁੰਦਰਾ ਨੇੜੇ ਇਕ ਟਰੱਕ ਅਤੇ ਬੱਸ ਵਿਚਕਾਰ ਹੋਈ ਟੱਕਰ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 30 ਤੋਂ ਵੱਧ ਜ਼ਖਮੀ ਹੋ ਗਏ। ਪੁਲਿਸ ਸੁਪਰਡੈਂਟ, ਭੁਜ ਕੱਛ (ਪੱਛਮੀ) ਨੇ ਇਹ ਜਾਣਕਾਰੀ ਦਿੱਤੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ